Detailed Notes on punjabi status
Detailed Notes on punjabi status
Blog Article
” ਹੁੰਦੀ ਚੋਟੀ ਦਿਆਂ ਬੰਦਿਆਂ ਚ ‘ ਗਿਣਤੀ , ਬੀਬਾ ਧਾਕੜ ਜਮੀਰਾਂ ਵਾਲੇ ਆਂ “?
ਜਦੋਂ ਉਸਨੂੰ ਹੋਰਾਂ ਦੇ ਦਰਦ ਤੇ ਹਾਸਾ ਆਉਣ ਲੱਗ ਜਾਂਦਾ ਹੈ
ਇੱਕ ਰੱਬ ਕੋਲੋਂ ਡਰੀ ਦਾ ਤੇ ਕਿਸੇ ਨੂੰ #hurt ਨੀ ਕਰੀਦਾ॥
ਮੂੰਹ ਤੇ ਹਾਸੇ ਤੇ ਦਿਲ ਚ ਖਾਰ ਆ ਬਹੁਤਾ ਨਾ ਕਰੋ ਯਕੀਨ ਕਿਸੇ ਤੇ ਸਭ ਐਥੇ ਮਤਲਬ ਦੇ ਯਾਰ ਨੇ??
ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ …ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ..?
ਬਹੁਤ ਨਿਕਲੇ ਮੇਰੇ ਅਰਮਾਨ ਪਰ ਫਿਰ ਵੀ ਬਹੁਤ ਘੱਟ ਨਿਕਲੇ❣️
ਬਾਪੂ ਜਿੰਨਾ ਕਰਾ ਸਤਿਕਾਰ ਵੱਡੇ ਬਾਈ ਦਾ ਇੱਕ ਵਾਰੀ ਮਿਲ ਕੇ ਕੋਈ ਜਾਨ ਨੀ ਬਣਾਈ ਦਾ
ਜੇ ਤੁਹਾਡੇ ਅੰਦਰ ਇਨਸਾਨੀਅਤ ਨਹੀਂ ਤਾਂ ਤੁਸੀ ਦੋ ਕੌੜੀ ਦੇ ਵੀ ਇਨਸਾਨ ਨਹੀਂ ਹੋ
ਸਾਡੇ ਹੱਕ ਤੋਂ ਨਾ ਰੱਖ ਸਾਨੂੰ ਵਾਂਝੇ.. ਗਮਾ ਦੀ ਲਾਦੇ ਪੰਡ ਸੋਹਣਿਆ..
ਵੈਰੀਆਂ ? ਲਈ ਹਮੇਸ਼ਾ ? ਆਪਣਾ ਇਕੋ punjabi status ਈ ਜਵਾਬ ? ਆ ? ਜੇ ਤੁਸੀ ? ਨੀ ਸਿੱਧੇ ? ਪੁੱਤ ? ਦਿਮਾਗ ਆਪਣਾ ? ਵੀ ਖਰਾਬ ਆ ??
ਸੁਭਾਅ ਹੀ ਬਦਲ ਗਏ ਨਹੀਂ ਚੰਗੇ ਅਸੀਂ ਵੀ ਬਹੁਤ ਸੀ ♠️
ਰਾਹ ਮੰਜਿਲਾ ਨੂੰ ਜਾਣ ਵਾਲੇ #ਲਭੇ ਹੋਏ ਆ..ਸ਼ੋਂਕ ਕਰਨੇ ਆ ਪੂਰੇ ਜੇੜੇ ਦਿਲ ਵਿੱਚ #ਦੱਬੇ ਹੋਏ ਨੇ?
ਹੁਸਨਾ ਦੇ ਲੈਂਦੇ ਨਈਓ ਚਸਕੇ ਜ਼ਿੰਦਗੀ ਦੇ ਲੰਦੇ ਆ ਸਵਾਦ ਨੀ?